January 22, 2017
ਸੁਲਤਾਨਪੁਰ ਲੋਧੀ -ਚੋਣਾਂ ਨੂੰ ਅਮਨ-ਸ਼ਾਂਤੀ ਤੇ ਨਿਰਪੱਖ ਬਣਾਉਣ ਲਈ ਚੋਣ ਕਮਿਸ਼ਨ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ, ਤਾਂਕਿ ਕੋਈ ਵੀ ਵੋਟਰ ਬਿਨਾਂ ਕਿਸੇ ਡਰ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਇਹ ਸ਼ਬਦ ਐੱਸ. ਡੀ. ਐੱਮ. ਕਮ-ਚੋਣ ਰਿਟਰਨਿੰਗ ਅਧਿਕਾਰੀ ਮੈਡਮ ਚਾਰੂਮਿਤਾ ਨੇ ਐੱਸ. ਡੀ. ਐੱਮ. ਦਫਤਰ ਵਿਖੇ ਵੱਖ-ਵੱਖ ਬੂਥਾਂ

January 9, 2017
ਕਪੂਰਥਲਾ — ਆਗਾਮੀ ਚੋਣਾਂ ਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੀ. ਸੀ. ਆਰ. ਟੀਮ ਤੇ ਟ੍ਰੈੈਫਿਕ ਇੰਚਾਰਜ ਇੰਸਪੈਕਟਰ ਕ੍ਰਿਪਾਲ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਟੀਮਾਂ ਨੇ ਰੇਲਵੇ ਰੋਡ ‘ਤੇ ਸਥਿਤ ਝੁੱਗੀ-ਝੋਪੜੀਆਂ ਦੀ ਚੈਕਿੰਗ ਕੀਤੀ। ਇਸੇ ਤਰ੍ਹਾਂ ਏ. ਐੱਸ. ਆਈ. ਇੰਦੂ ਬਾਲਾ ਨੇ ਬੱਸ ਸਟੈਂਡ ‘ਚ ਦਿੱਲੀ ਤੇ ਹੋਰ ਥਾਵਾਂ ‘ਤੇ ਜਾਣ ਵਾਲੀ ਬੱਸਾਂ ਦੀ ਜਾਂਚ ਤੇ

June 5, 2016
ਫਗਵਾੜਾ, -ਸਮਾਜ ਸੇਵਾ ਦੇ ਖੇਤਰ ‘ਚ ਪਿਛਲੇ 26 ਸਾਲਾਂ ਤੋਂ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਸਮਾਜ ਸੇਵੀ ਸੰਸਥਾ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਤੇ ਕੌਾਸਲਰ ਪਰਮਜੀਤ ਕੌਰ ਕੰਬੋਜ ਦੀ ਅਗਵਾਈ ਹੇਠ ” ਪਾਣੀ ਬਚਾਓ ” ਜਾਗਰੂਕਤਾ ਸੈਮੀਨਾਰ ਜਨਤਾ ਮਾਡਲ ਸਕੂਲ ਪ੍ਰੀਤ ਨਗਰ ਵਿਖੇ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ

June 5, 2016
ਕਪੂਰਥਲਾ, -ਸਰਕਾਰੀ ਐਲੀਮੈਂਟਰੀ ਸਕੂਲ ਮੁਸ਼ਕਵੇਦ ਵਿਚ ਲੱਗੇ ਸਮਰ ਕੈਂਪ ਦੇ ਚੌਥੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਪਿ੍ੰਸੀਪਲ ਰਕੇਸ਼ ਭਾਸਕਰ, ਅਧਿਆਪਕ ਦਲ ਦੇ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸੂਬਾਈ ਜਥੇਬੰਦਕ ਸਕੱਤਰ ਸ੍ਰੀ ਰਜੇਸ਼ ਜੌਲੀ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਪਿ੍ੰਸੀਪਲ ਰਕੇਸ਼ ਭਾਸਕਰ ਨੇ ਵਿਸ਼ਵ ਵਾਤਾਵਰਨ ਤੇ ਸਵੱਛ ਭਾਰਤ

June 5, 2016
ਕਪੂਰਥਲਾ,-ਬੀਤੇ ਦਿਨ ਸਰਕਾਰੀ ਹਾਈ ਸਕੂਲ ਹਮੀਰਾ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਪਰਮਜੀਤ ਸਿੰਘ ਨੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੰਦੇਸ਼ ਦਿੱਤਾ | ਸਕੂਲ ਦੇ ਸਕਾਈ ਲਾਰਕ ਈਕੋ ਕਲੱਬ ਦੇ ਇੰਚਾਰਜ ਨਰਿੰਦਰ ਕੁਮਾਰ ਪ੍ਰਾਸ਼ਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਗਰੂਕ ਕੀਤਾ | ਇਸ ਮੌਕੇ

June 5, 2016
ਕਪੂਰਥਲਾ,-ਸੈਨਿਕ ਸਕੂਲ ਕਪੂਰਥਲਾ ਵਿਚ ਉੱਤਰੀ ਜ਼ੋਨ ਸਪੋਰਟਸ ਫੈਸਟੀਵਲ ਦੇ ਆਖਰੀ ਦਿਨ ਹਾਕੀ ਦੇ ਮੁਕਾਬਲੇ ਵਿਚ ਸੈਨਿਕ ਸਕੂਲ ਕਪੂਰਥਲਾ ਦੀ ਟੀਮ ਨੇ ਸੈਨਿਕ ਸਕੂਲ ਨਗਰੋਟਾ ਦੀ ਟੀਮ ਨੂੰ 2-0 ਨਾਲ ਪਛਾੜ ਕੇ ਜਿੱਤ ਹਾਸਲ ਕੀਤੀ | ਫੈਸਟੀਵਲ ਦੇ ਇਨਾਮ ਵੰਡ ਸਮਾਗਮ ਵਿਚ ਏ.ਓ.ਸੀ ਆਦਮਪੁਰ ਸ੍ਰੀ ਏ.ਆਰ ਗੌਰੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਇਸ ਮੌਕੇ ਸੈਨਿਕ

June 5, 2016
ਸੁਲਤਾਨਪੁਰ ਲੋਧੀ,-ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ 60 ਰੁਪਏ ਪ੍ਰਤੀ ਕੁਵਿੰਟਲ ਦੇ ਵਾਧੇ ਨੂੰ ਗ਼ੈਰਵਾਜਬ ਦੱਸਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਮੈਂਬਰ ਪੰਜਾਬ ਪ੍ਰਦੇਸ ਕਾਂਗਰਸ ਕਾਰਜਕਾਰੀ ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਇਹ ਦੇਸ਼ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ | ਪੰਜਾਬ ਦੀ ਕਿਸਾਨੀ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਹੈ ਅਤੇ

June 5, 2016
ਫਗਵਾੜਾ, -ਸਾਕਾ ਨੀਲਾ ਤਾਰਾ ਦੇ ਸਬੰਧ ਵਿਚ ਪੰਜਾਬ ਪੁਲਿਸ ਵੱਲੋਂ ਸੂਬੇ ਵਿਚ ਕੀਤੀਆਂ ਜਾ ਰਹੀਆਂ ਗਿ੍ਫ਼ਤਾਰੀਆਂ ਦੇ ਤਹਿਤ ਅੱਜ ਫਗਵਾੜਾ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਸਿੰਘ ਫ਼ੌਜੀ ਨੂੰ ਹਿਰਾਸਤ ਵਿਚ ਲੈ ਲਿਆ | ਸ. ਫ਼ੌਜੀ ਨੇ ਦੱਸਿਆ ਕੇ ਥਾਣਾ ਸਦਰ ਪੁਲਿਸ ਨੇ ਅੱਜ ਸਵੇਰੇ ਉਨ੍ਹਾਂ ਨੂੰ ਹਿਰਾਸਤ ਵਿਚ

June 5, 2016
ਫਗਵਾੜਾ-ਨੈਸ਼ਨਲ ਹਾਈਵੇ ਨੰਬਰ ਇਕ ‘ਤੇ ਫਗਵਾੜਾ ਵਿਖੇ ਚੱਲ ਰਹੇ ਸਿਕਸ ਲੇਨ ਪ੍ਰੋਜੈਕਟ ਦੇ ਕੰਮ ਅਧੀਨ ਬਣਨ ਵਾਲੇ ਫਲਾਈ ਓਵਰ ਨੂੰ ਮਿੱਟੀ ਦਾ ਬਣਾਉਣ ਦੇ ਵਿਰੋਧ ਵਿਚ ਅੱਜ ਕਾਂਗਰਸੀ ਵਰਕਰਾਂ ਨੇ ਪੀ.ਪੀ.ਸੀ.ਸੀ. ਮੈਂਬਰ ਜਰਨੈਲ ਨੰਗਲ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮੁਜ਼ਾਹਰਾ ਕੀਤਾ ਅਤੇ ਜੀ.ਟੀ. ਰੋਡ ‘ਤੇ ਰੈਸਟ ਹਾਊਸ ਚੌਕ ਦੇ ਨਜ਼ਦੀਕ ਘੜਾ