April 23, 2017
ਤਰਨ ਤਾਰਨ – ਤਰਨ ਤਾਰਨ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਦੇ ਬੇਟੇ ਮਨਦੀਪ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ।

May 29, 2016
ਹਰੀਕੇ ਪੱਤਣ,-ਵਿਸ਼ਵ ਦੇ ਨਕਸ਼ੇ ‘ਤੇ ਅਹਿਮ ਸਥਾਨ ਰੱਖਦੇ ਕਸਬਾ ਹਰੀਕੇ ਪੱਤਣ ਲਈ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਜਾਰੀ ਕੀਤੀ ਦੋ ਕਰੋੜ ਰੁਪਏ ਦੀ ਗ੍ਰਾਟ ਨਾਲ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਤੇ ਵਿਕਾਸ ਪਖੋਂ ਕਸਬੇ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਨਸਪ ਪੰਜਾਬ ਦੇ

May 29, 2016
ਤਰਨ ਤਾਰਨ, -ਵਿਦਿਆਰਥੀਆਂ ਨੂੰ ਇੰਜੀਨੀਅਰਿੰਗ ਕਾਲਜਾਂ ਵਿਚ ਦਾਖਲੇ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਹੈਲਪ ਲਾਈਨ ਖੋਲ੍ਹੀ ਗਈ ਜਿਸਦਾ ਉਦਘਾਟਨ ਪਰਮਜੀਤ ਸਿੰਘ ਜ਼ਿਲ੍ਹਾ ਸਿਖਿਆ ਅਫਸਰ (ਸੈ: ਸਿੱ:) ਨੇ ਅੱਜ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਦਸਿਆ ਕਿ 10ਵੀਂ ਪਾਸ

May 29, 2016
ਤਰਨ ਤਾਰਨ, -ਸਥਾਨਿਕ ਨਹਿਰੂ ਯੁਵਾ ਕੇਂਦਰ ਵੱਲੋਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ‘ਚੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਰੰਭੀ ਮੁਹਿੰਮ ਤਹਿਤ ਲੋਕ ਕਲਿਆਣ ਸੰਮਤੀ ਦੇ ਸਹਿਯੋਗ ਨਾਲ ਤਰਨ ਤਾਰਨ ਦੇ ਯੂਥ ਹੋਸਟਲ ਵਿਖੇ ਇਕ ਰੋਜ਼ਾ ਬਲਾਕ ਪੱਧਰੀ

May 29, 2016
ਪੱਟੀ, – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੇ ਨਾਲ-ਨਾਲ ਕੈਂਸਰ ਦੀ ਬੀਮਾਰੀ ਤੋਂ ਪੀੜ੍ਹਤਾਂ ਲਈ ਵੱਖਰਾ ਫੰਡ ਮੁਹੱਈਆ ਕਰਵਾਇਆ ਗਿਆ ਹੈ ¢ ਜਿਸ ਦੇ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ

May 29, 2016
ਹਰੀਕੇ ਪੱਤਣ,-ਰਾਸ਼ਟਰੀ ਮਾਰਗ 54 ‘ਤੇ ਪਿੰਡ ਨੱਥੂਪੁਰ ਵਿਖੇ ਤੇਜ਼ ਰਫਤਾਰ ਟਰੱਕ ਦੀ ਟੱਕਰ ਵੱਜਣ ਕਾਰਨ ਇੱਕ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਥਾਣਾ ਹਰੀਕੇ ਪੁਲਿਸ ਨੇ ਟਰੱਕ ਡਰਾਈਵਰ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਕਾਬਲ ਸਿੰਘ ਵਾਸੀ ਬਾਹਮਣੀ ਵਾਲਾ ਥਾਣਾ ਪੱਟੀ ਦੀ ਪਤਨੀ ਸੰਦੀਪ ਕੌਰ ਨੇ ਪੁਲਿਸ