January 22, 2017
ਲੁਧਿਆਣਾ— ਮਹਾਨਗਰ ਦੀ ਟ੍ਰੈਫਿਕ ਸਮੱਸਿਆ ਨੂੰ ਸੁਧਾਰਨ ਲਈ ਟ੍ਰੈਫਿਕ ਵਿਭਾਗ ਕੋਈ ਨਾ ਕੋਈ ਨਵੀਂ ਗਾਈਡ ਲਾਈਨ ‘ਤੇ ਕੰਮ ਕਰਕੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਦੇ ਜੀ ਤੋੜ ਯਤਨ ਕਰ ਰਿਹਾ ਹੈ। ਅਜਿਹਾ ਹੀ ਟ੍ਰੈਫਿਕ ਵਿਭਾਗ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਹਾਨਗਰ ਦੇ ਵੱਖ-ਵੱਖ ਚੌਕਾਂ ‘ਤੇ ਨਾਕੇ ਲਗਾ ਕੇ ਬਿਨਾਂ ਹੈਲਮੇਟ, ਕਾਰ ‘ਚ ਬਿਨਾਂ ਸੀਟ

January 10, 2017
ਲੁਧਿਆਣਾ: ਗਾਂਧੀ ਨਗਰ ਇਲਾਕੇ ਦੇ ਇਕ ਘਰ ਵਿਚ 23 ਸਾਲਾ ਨਵ-ਵਿਆਹੁਤਾ ਨਾਲ ਜਬਰ-ਜ਼ਨਾਹ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ 2 ਨੌਜਵਾਨ ਸਨ, ਜਿਨ੍ਹਾਂ ਦੀ ਸ਼ਨਾਖਤ ਨਹੀਂ ਹੋ ਸਕੀ। ਘਟਨਾ ਸਮੇਂ ਪੀੜਤਾ ਘਰ ਵਿਚ ਇਕੱਲੀ ਸੀ ਤੇ ਉਸਦਾ ਪਤੀ ਮਾਰਕੀਟ ਗਿਆ ਸੀ। ਫਿਲਹਾਲ ਸਲੇਮ ਟਾਬਰੀ ਪੁਲਸ ਨੇ ਪੀੜਤਾ ਦੇ ਬਿਆਨ ਤੇ ਦੋ ਅਣਪਛਾਤੇ

December 12, 2016
ਸਿੱਧਵਾਂ ਬੇਟ : ਬੀਤੀ ਰਾਤ ਪਿੰਡ ਖੁਰਸੈਦਪੁਰਾ ਦੀ ਰਹਿਣ ਵਾਲੀ ਇਕ ਔਰਤ ਵਲੋਂ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਪਤੀ ਨੂੰ ਜ਼ਹਿਰੀਲਾ ਪਦਾਰਥ ਤੇ ਸਿਰ ‘ਚ ਟੰਬਾ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਮਹਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਖੁਰਸੈਦਪੁਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ

May 29, 2016
ਲੁਧਿਆਣਾ, -ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਅਹੁਦੇਦਾਰਾਂ ਦੀ ਦੂਜੀ ਸੂਚੀ ਅਗਲੇ ਹਫ਼ਤੇ ਜਾਰੀ ਕੀਤੀ ਜਾਵੇਗੀ, ਜਿਸ ਵਿਚ ਪਹਿਲੀ ਸੂਚੀ ‘ਚ ਰਹਿ ਗਏ ਪਾਰਟੀ ਦੇ ਇਮਾਨਦਾਰ ਤੇ ਮਿਹਨਤੀ ਵਰਕਰਾਂ ਨੂੰ ਢੁੱਕਵੀਂ ਥਾਂ ਦਿੱਤੀ ਜਾਵੇਗਾ | ਉਨ੍ਹਾਂ ਮੰਨਿਆ ਕਿ ਪਹਿਲੀ ਸੂਚੀ ‘ਚ ਕੁਝ ਅਜਿਹੇ ਵਰਕਰਾਂ ਤੇ

May 29, 2016
ਲੁਧਿਆਣਾ, – ਜਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਸਰਕਾਰ ਦੀ ਨੀਤੀ ਦੇ ਮੁਤਾਬਿਕ ਨੀਲੇ ਕਾਰਡ ਧਾਰਕਾਂ ਨੰੂ ਸਸਤੀ ਕਣਕ ਵੰਡਣ ਦਾ ਕੰਮ ਲਗਾਤਾਰ ਹੀ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਹਜ਼ਾਰਾਂ ਕੁਵਿੰਟਲ ਕਣਕ ਨੀਲੇ ਕਾਰਡ ਧਾਰਕਾਂ ਵਿਚ ਵੰਡੀ ਜਾ ਚੁੱਕੀ ਹੈ | ਵਿਭਾਗ ਵੱਲੋਂ ਰਾਸ਼ਨ ਡਿਪੂ ਹੋਲਡਰ ਦੇ ਸਹਿਯੋਗ ਨਾਲ ਖੁਰਾਕ ਸਪਲਾਈ ਇੰਸਪੈਕਟਰ

May 29, 2016
ਲੁਧਿਆਣਾ, – ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ ਹਨ ਬਲਕਿ ਵੱਖ-ਵੱਖ ਖੇਤਰ ਵਿਚ ਲੜਕਿਆਂ ਤੋਂ ਅੱਗੇ ਨਿਕਲਦੀਆਂ ਹੋਈਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ | ਪ੍ਰਤਾਪ ਬਾਜਾਰ ਵਿਖੇ ਹੋਈ ਇਕ ਬੈਠਕ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਹੋਇਆ ਪਰਮਵੀਰ ਸਿੰਘ ਬਾਵਾ ਨੇ ਕਿਹਾ ਕਿ ਹੁਣੇ ਜਿਹੇ ਵੱਖ-ਵੱਖ ਪ੍ਰੀਖਿਆਵਾਂ ਦੇ ਨਿਕਲੇ ਨਤੀਜਿਆਂ ਵਿਚ ਵੀ

May 29, 2016
ਲੁਧਿਆਣਾ, -ਸਥਾਨਕ ਸ਼ਿਵਾਜੀ ਨਗਰ ‘ਚ ਨੌਕਰ ਮਾਲਕਾਂ ਦੀ 4 ਲੱਖ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਪੁਲਿਸ ਵੱਲੋਂ ਇਸ ਸਬੰਧੀ 3 ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਗੁਰਮੀਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਸ਼ਿਵਾਜੀ ਨਗਰ ਦੀ ਸ਼ਿਕਾਇਤ ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ

May 29, 2016
ਲੁਧਿਆਣਾ,-ਸਥਾਨਕ ਬਸਤੀ ਜੋਧੇਵਾਲ ਚੌਾਕ ‘ਚ ਨਗਰ ਨਿਗਮ ਦੇ ਇਕ ਤੇਜ਼ ਰਫ਼ਤਾਰ ਟਰੱਕ ਨੇ ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਨੰੂ ਆਪਣੀ ਲਪੇਟ ‘ਚ ਲੈ ਲਿਆ, ਜਿਸ ਦੇ ਸਿੱਟੇ ਵਜੋਂ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਭਰਾਤੋ ਦੇਵੀ (60) ਵਾਸੀ ਬਸਤੀ ਜੋਧੇਵਾਲ ਵਜੋਂ ਹੋਈ | ਭਰਾਤੋ ਦੇਵੀ ਡਾਕਟਰ ਕੋਲ ਦਵਾਈ