April 27, 2016
ਫ਼ਰੀਦਕੋਟ, -ਜ਼ਿਲ੍ਹਾ ਫ਼ਰੀਦਕੋਟ ਦੇ ਪੈਨਸ਼ਨਰਜ਼ ਦੀ ਇਕੱਤਰਤਾ ਸੂਚਨਾ ਕੇਂਦਰ ਨੇੜੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ‘ਚ ਸਮੁੱਚੇ ਜ਼ਿਲ੍ਹੇ ਦੇ ਪੈਨਸ਼ਨਰਜ਼ ਦੀ ਨੁਮਾਇੰਦਗੀ ਕਰਦੇ ਹੋਏ ਕੋਟਕਪੂਰਾ, ਜੈਤੋ ਤੇ ਫ਼ਰੀਦਕੋਟ ਦੇ ਐਸੋਸੀਏਸ਼ਨ ਦੇ ਕਾਰਜਕਾਰਨੀ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੀ ਕਾਰਵਾਈ ਆਰੰਭ ਕਰਨ ਤੋਂ ਪਹਿਲਾਂ ਪਿਛਲੇ ਕਾਰਜਕਾਰੀ ਅਹੁਦੇਦਾਰਾਂ ਨੇ ਮਿਆਦ ਖ਼ਤਮ ਹੋਣ ਕਰਕੇ

April 27, 2016
ਫ਼ਰੀਦਕੋਟ,- ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਫ਼ਰੀਦਕੋਟ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ‘ਚ ਸਥਾਨਕ ਜ਼ਿਲ੍ਹਾ ਬਲਾਇੰਡਨੈੱਸ ਕੰਟਰੋਲ ਸੈੱਲ ਵੱਲੋਂ ਨੇਤਰ ਦਾਨ ਸਬੰਧੀ ਫਲੈਕਸ ਬੈਨਰ ਲਗਾਏ ਗਏ | ਇਸ ਸਬੰਧੀ ਇਕ ਬੈਨਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਪੋਸਟ ਮਾਰਟਮ ਯੂਨਿਟ ਦੀ

April 27, 2016
ਫ਼ਰੀਦਕੋਟ,- ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਖੇ ਅਸ਼ੋਕ ਚੱਕਰ ਹਾਲ ‘ਚ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ‘ਚ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੇ

April 27, 2016
ਫ਼ਰੀਦਕੋਟ, – ਪੱਛੜੀਆਂ ਸ਼੍ਰੇਣੀਆਂ ਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀਆਂ ਵੱਲੋਂ ਅੱਜ ਇੱਥੇ ਵੱਖ-ਵੱਖ ਕਾਲਜਾਂ ਵੱਲੋਂ ਫ਼ੀਸਾਂ ਲੈਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਨਾ ਲਾ ਕੇ ਕਾਲਜ ਪ੍ਰਬੰਧਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ | ਵਿਦਿਆਰਥੀਆਂ ਦੇ ਇਸ ਸੰਘਰਸ਼ ਨੂੰ ਸਮਰਥਨ ਦੇਣ ਲਈ ਆਏ ਐੱਨ. ਐੱਸ. ਯੂ. ਆਈ. ਦੇ ਸੂਬਾਈ ਆਗੂ ਨੀਰਇੰਦਰ ਸਿੰਘ ਨੇ