January 22, 2017
ਜਲਾਲਾਬਾਦ – : ਭਾਵੇਂ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਨਿਯਮਾਂ ਦਾ ਪਾਲਣ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਕਿਧਰੇ ਨਾ ਕਿਧਰੇ ਸਿਆਸੀ ਪਾਰਟੀਆਂ ਇਨ੍ਹਾਂ ਨਿਯਮਾਂ ਨੂੰ ਹਲਕੇ ਵਿਚ ਲੈ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੀਆਂ ਹਨ। ਤਾਜ਼ਾ ਮਿਸਾਲ ਫਾਜ਼ਿਲਕਾ ਫਿਰੋਜ਼ਪੁਰ ਰੋਡ ‘ਤੇ ਅਨਾਜ ਮੰਡੀ ਦੀ ਦੀਵਾਰ ਨਾਲ ਅਤੇ ਸਰਕਾਰੀ ਬਿਜਲੀ

April 27, 2016
ਬਠਿੰਡਾ,- ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸ਼ੇਨਾ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੀ ਬੈਠਕ ਦੌਰਾਨ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਸਬੰਧਤ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਉਹ ਇਨ੍ਹਾਂ

April 27, 2016
ਬਠਿੰਡਾ,-ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ | ਇਸ ਯੋਜਨਾ ਤਹਿਤ ਜ਼ਿਲ੍ਹੇ ਦੇ 53335 ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 50000 ਰ.ੁ ਸਾਲਾਨਾ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ ਸੂਬੇ ਦੇ 403

April 27, 2016
ਬਠਿੰਡਾ, -ਬਠਿੰਡਾ ਸ਼ਹਿਰ ਵਿਚ ਇਕ ਵਿਅਕਤੀ ਦੀ ਲੋਨ ਵਿਚ ਬੈਂਕ ਗਰੰਟੀ ਪਵਾ ਕੇ ਉਸ ਨਾਲ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਧੋਖਾਧੜੀ ਸਬੰਧੀ ਪਿਓ-ਪੁੱਤ ਖਿਲਾਫ ਧਾਰਾ 420, 34 ਭਾਰਤੀ ਦੰਡਾਂਵਲੀ ਤਹਿਤ ਮਾਮਲਾ ਦਰਜ ਕਰ ਲਿਆ ਹੈ | ਅੰਮਿ੍ਤਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬੀੜ ਰੋਡ ਬਠਿੰਡਾ ਨੇ ਪੁਲਿਸ

April 27, 2016
ਬਠਿੰਡਾ, -ਸਰੀਰਕ ਸਿੱਖਿਆ ਵਿਸ਼ੇ ਦੀਆਂ ਸਮੱਸਿਆਵਾਂ ਅਤੇ ਖੇਡਾਂ ਦੇ ਮਸਲਿਆਂ ਨੂੰ ਲੈ ਕੇ ਸਰੀਰਕ ਸਿੱਖਿਆ ਅਤੇ ਸਪੋਰਟਰ ਟੀਚਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਸਰੀਰਕ ਸਿੱਖਿਆ ਅਧਿਆਪਕ ਅਗਲੇ ਮਹੀਨੇ ਡੀ. ਪੀ. ਆਈ. (ਸੈ. ਸਿੱ.) ਪੰਜਾਬ ਨੂੰ ਮਿਲਣਗੇ | ਸੂਬਾ ਪ੍ਰਧਾਨ ਸੁਖਰਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਵਿਚਾਰ-ਚਰਚਾ ਬਾਰੇ ਜਾਣਕਾਰੀ ਦਿੰਦਿਆਂ ਹਰਮੰਦਰ ਸਿੰਘ ਸਿੱਧੂ ਪ੍ਰਧਾਨ ਸਰੀਰਕ

April 27, 2016
ਬਠਿੰਡਾ,- ਜ਼ਿਲ੍ਹੇ ਦੇ ਵੱਡੀ ਗਿਣਤੀ ਪੈਨਸ਼ਨਰਜ਼ ਨੇ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਇਕੱਠੇ ਹੋਣ ਉਪਰੰਤ ਡੀ. ਸੀ. ਦਫਤਰ ਤੱਕ ਪੈਦਲ ਮਾਰਚ ਕਰਕੇ ਸੂਬਾ ਸਰਕਾਰ ਪ੍ਰਤੀ ਰੋਸ ਜਤਾਇਆ | ਪੈਨਸ਼ਨਰਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ’ ਅਤੇ ‘ਪੈਨਸ਼ਨਜ਼ ਦਾ ਕੱਠ, ਲੋਹੇ ਦੀ ਲੱਠ’ ਜਿਹੇ ਨਾਅਰੇ ਲਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਅੱਖੋ-ਪਰੋਖੇ ਕਰਨ ਦਾ ਸਰਕਾਰ ‘ਤੇ ਦੋਸ਼ ਲਾਇਆ |