April 27, 2016
ਪਟਿਆਲਾ,- ਪਟਿਆਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੋ ਮਹੀਨਿਆਂ ਦੌਰਾਨ ਨਸ਼ਾ ਤਸਕਰੀ ਦੇ 90 ਮਾਮਲਾ ਦਰਜ ਕਰਕੇ 123 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਦੇ ਨਾਲ ਹੀ ਪੁਲਿਸ ਵੱਲੋਂ 4 ਅੰਤਰਰਾਜੀ ਨਸ਼ਾ ਤਸਕਰ ਗਿਰੋਹ ਨੂੰ ਵੀ ਕਾਬੂ ਕੀਤੇ ਗਿਆ | ਇਸ ਗੱਲ ਦਾ ਦਾਅਵਾ ਆਈ.ਜੀ.

April 27, 2016
ਪਟਿਆਲਾ, -ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੌਮੀ ਸੇਵਾ ਯੋਜਨਾਂ (ਐਨ.ਐਸ.ਐਸ.) ਸਲਾਹਕਾਰ ਕਮੇਟੀ ਦੀ ਸਲਾਨਾ ਇਕੱਤਰਤਾ ਉਪਕੁਲਪਤੀ ਡਾ. ਜਸਪਾਲ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ ਦੌਰਾਨ ਡਾ. ਜਸਪਾਲ ਸਿੰਘ ਨੇ ਕਿਹਾ ਕਿ ਐਨ.ਐਸ.ਐਸ. ਦਾ ਘੇਰਾ ਬਹੁਤ ਵਿਸ਼ਾਲ ਹੈ ਅਤੇ ਐਨ.ਐਸ.ਐਸ. ਵਲੰਟੀਅਰਾਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਆਪਣੀ ਸ਼ਖ਼ਸੀਅਤ ਨੂੰ ਨਿਖਾਰਨ ਦਾ ਆਮ ਵਿਦਿਆਰਥੀਆਂ ਨਾਲੋਂ ਵੱਧ

April 27, 2016
ਪਟਿਆਲਾ, -ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 7 ਲੱਖ 18 ਹਜਾਰ 977 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿਚੋਂ 7 ਲੱਖ 17 ਹਜ਼ਾਰ 323 ਮੀਟਿ੍ਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ | ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਨੇ ਦੱਸਿਆ ਕਿ ਪਿਛਲੇ 24 ਘੰਟੇ ਵਿਚ 5538 ਮੀਟਿ੍ਕ

April 27, 2016
ਪਟਿਆਲਾ,-ਨਗਰ ਨਿਗਮ ਪਟਿਆਲਾ ਵੱਲੋਂ ਪੌਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ, ਭੰਡਾਰਨ ਆਦਿ ਤੇ ਲਾਈ ਰੋਕ ਤਹਿਤ ਚਾਲਾਨ ਕਰਨ ਦੀ ਮੁਹਿੰਮ ਜਾਰੀ ਹੈ | ਅਜ ਵੀ ਨਿਗਮ ਟੀਮਾਂ ਨੇ ਲਾਹੌਰੀ ਗੇਟ ਵਿਚ 5 ਦੁਕਾਨਾਂ ਦੇ ਚਲਾਨ ਕੀਤੇ | ਬੁਲਾਰੇ ਨੇ ਕਿਹਾ ਕਿ ਕਿਸੇ ਵੀ ਸੂਰਤ ਵਿਚ ਇਹ ਮੁਹਿੰਮ ਠੱਪ ਨਹੀਂ ਕੀਤੀ ਜਾਵੇਗੀ | ਉਸ ਦਾ ਕਹਿਣਾ ਹੈ ਕਿ

April 27, 2016
ਪਟਿਆਲਾ, – ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਸਬੰਧੀ ਡੀ.ਜੀ.ਪੀ. ਪੰਜਾਬ ਦੇ ਆਦੇਸ਼ਾਂ ‘ਤੇ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਮੁੰਬਈ, ਕਰਨਾਟਕ, ਮੱਧ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ ਸਮੇਤ ਹੋਰਨਾਂ ਕਈ ਸੂਬਿਆ ‘ਚ ਸਮੈਕ ਸਪਲਾਈ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਗਿਆ | ਜਿਨ੍ਹਾਂ ਤੋਂ ਪੁਲਿਸ ਨੇ 4 ਕਿੱਲੋ ਸਮੈਕ