April 27, 2016
ਸੰਗਰੂਰ,-ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਲਈ ਖ਼ਰੀਦੀ ਜਾ ਰਹੀ ਕਣਕ ਦਾ ਘਪਲਾ ਸੰਗਰੂਰ ਵਿਚ ਸਾਹਮਣੇ ਆਉਣ ਤੋਂ ਬਾਅਦ ਸਾਰੇ ਪੰਜਾਬ ਦੇ ਪਨਗਰੇਨ ਦੇ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ | ਬੇਸ਼ੱਕ ਪਨਗਰੇਨ ਦੇ ਉੱਚ ਅਧਿਕਾਰੀ ਇਸ ਮਾਮਲੇ ਤੋਂ ਅਨਜਾਣਤਾ ਪ੍ਰਗਟਾ ਰਹੇ ਹਨ ਪਰ ਜਿਉਂ-ਜਿਉਂ ਸੰਗਰੂਰ ਵਿਖੇ ਹੋਏ ਘਪਲੇ ਦੀਆਂ ਪਰਤਾਂ ਖੁੱਲ੍ਹ ਰਹੀਆਂ

April 27, 2016
ਸੰਗਰੂਰ, -ਜ਼ਿਲ੍ਹਾ ਸੈਸ਼ਨ ਜੱਜ ਬਲਬੀਰ ਸਿੰਘ ਦੀ ਅਦਾਲਤ ਨੇ ਨਜਾਇਜ਼ ਸੰਬੰਧਾਂ ਦੇ ਚਲਦਿਆਂ ਹੋਏ ਕਤਲ ਦੇ ਦੋਸ਼ਾਂ ‘ਚੋਂ ਤਿੰਨ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਪ੍ਰੀਤਇੰਦਰਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 26 ਅਗਸਤ 2015 ਨੂੰ ਦਰਜ ਮਾਮਲੇ ਮੁਤਾਬਿਕ ਬਲਵੀਰ ਸਿੰਘ ਸਾਬਕਾ ਸਰਪੰਚ

April 27, 2016
ਸੰਗਰੂਰ, -ਸਰਕਾਰੀ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਵਿਰੁੱਧ ਥਾਣੇ ਸਿਟੀ ਸੰਗਰੂਰ ਵਿਖੇ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਸ.ਐਚ.ਓ. ਸਿਟੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਵਾਸੀ ਭਾਈ ਕੀ ਪਸ਼ੌਰ ਵੱਲੋਂ ਦਰਖਾਸਤ ਦਿੱਤੀ ਗਈ ਸੀ ਕਿ ਰਣਜੀਤ ਸਿੰਘ ਹਾਲ ਵਾਸੀ

April 27, 2016
ਸੰਗਰੂਰ, – ਵਧੀਕ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਦਾਲਤ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ‘ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਦੀਪਕ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਧਰਮਗੜ੍ਹ ਵਿਖੇ 25 ਅਕਤੂਬਰ 2012 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ