ਚਾਈਨਾ ਡੋਰ ‘ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ-ਡਿਪਟੀ ਕਮਿਸ਼ਨਰ ਗੁਰਦਾਸਪੁਰ ਪ੍ਰਦੀਪ ਕੁਮਾਰ ਸਭਰਵਾਲ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿੰਥੈਟਿਕ/ਪਲਾਸਟਿਕ ਦੀ ਬਣੀ ਚਾਈਨਾ ਡੋਰ ਦੀ ਵਰਤੋੋਂ, ਵੇਚਣ, ਖ਼ਰੀਦਣ, ਸਟੋਰ ਕਰਨ ‘ਤੇ ਪਾਬੰਦੀ ਲਗਾਉਣ ਸਬੰਧੀ ਆਦੇਸ਼ ਪ੍ਰਾਪਤ ਹੋਏ ਹਨ | ਇਹ ਪਾਬੰਦੀ ਦੇ ਹੁਕਮ 19 ਸਤੰਬਰ ਤੱਕ ਲਾਗੂ ਰਹਿਣਗੇ |